Farida Maute Da Banna
Jagjit Singh
The easy, fast & fun way to learn how to sing: 30DaySinger.com
ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਉ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥27॥ ਫਰੀਦਾ ਹਉ ਬਲਿਹਾਰੀ ਤਿਨ੍ਹ ਪੰਖੀਆ ਜੰਗਲਿ ਜਿੰਨ੍ਹਾ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥101॥ ਰਬ ਨ ਛੋਡਨਿ ਪਾਸੁ ॥101॥ ਰਬ ਨ ਛੋਡਨਿ ਪਾਸੁ ॥101॥
Watch: New Singing Lesson Videos Can Make Anyone A Great Singer
Written by: FARID BABA SHAIKH, S MOHINDER
Lyrics © Royalty Network
Lyrics Licensed & Provided by LyricFind
Citation
Use the citation below to add these lyrics to your bibliography:
Style:MLAChicagoAPA
"Farida Maute Da Banna Lyrics." Lyrics.com. STANDS4 LLC, 2024. Web. 28 Apr. 2024. <https://www.lyrics.com/lyric-lf/12368362/Jagjit+Singh/Farida+Maute+Da+Banna>.
Discuss the Farida Maute Da Banna Lyrics with the community:
Report Comment
We're doing our best to make sure our content is useful, accurate and safe.
If by any chance you spot an inappropriate comment while navigating through our website please use this form to let us know, and we'll take care of it shortly.
Attachment
You need to be logged in to favorite.
Log In