Mundian To Bach Ke [Jay Z Remix]
Jay-Z, Panjabi MC
Watch: New Singing Lesson Videos Can Make Anyone A Great Singer
Uh, uh, It's the Roc in the building Khaliq (Wussup), Ramel (Wussup), Pharrell in the house ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ (Yes, Live from United States) Brooklyn New York it's ya boy, Young ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ (The Neptunes is in the house) ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ ਐਵੇਂ ਕਰੀਂ ਨਾ ਕਿਸੇ ਦੇ ਨਾਲ ਪਿਆਰ ਮੁੰਡਿਆਂ ਤੋਂ ਬਚ ਕੇ ਰਹੀਂ Soon as the beat drop we got the streets locked Overseas with Punjabi MC and the Roc I came to see the mamis in the spot On the count of three drop your body like it's hot 1, Young, 2, you, want, to, 3 Young Hov's a snake charmer, move your body like a snake mama Make me wanna put the snake on ya I'm on my 8th summer, still hot Young's the 8th wonder All I do is get bread, yeah I take Wonder I take one of your chics straight from under your armpit The black Brad Pitt, I mack 'til six in the AM All day I'm P-I-M-P, I am simply Attached to the track like symphony It's simply good ਕਰੀਂ ਨਾ ਕਿਸੇ ਦੇ ਨਾਲ ਪਿਆਰ (Young Hov, infinitely hood) ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ, ਓਏ R.O.C, and you don't stop Punjabi MC, and you don't stop n**** NYC and we don't stop It's the Roc, it's the Roc ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ? ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ? ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ ਮੁੜ-ਮੁੜ ਕੇ ਨਹੀਂ ਆਉਣੀ ਐ ਬਹਾਰ ਮੁੰਡਿਆਂ ਤੋਂ ਬਚ ਕੇ ਰਹੀਂ Ma, I ain't gotta tell you but it's ya boy Hov From the U.S., you just, lay down slow Catch ya boy minglin' in England, nettlin' in the Netherlands Checkin' in daily under aliases We rebellious, we back home, screamin' leave Iraq alone But all my soldiers in the field, I will wish you safe return But only love kills war when will they learn It's international Hov, I been havin' the flow Before Bin Laden got Manhattan to blow Before Ronald Reagan got Manhattan to blow Before I was cappin' it then back before Before we had it all day, poppin' in the hallway Cop one offa someone to give you more yey Yea, but that's another stor-ay ਗੋਰਾ-ਗੋਰਾ ਰੰਗ ਉਤੋਂ ਮਿਰਗਾਂ ਜਿਹੀ ਤੋਰ ਨਾ ਹੀ ਤੇਰੇ ਜਿਹੀ ਸੋਹਣੀ ਕੋਈ ਨਾਰ ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ, ਓਏ R.O.C, and you don't stop Punjabi MC, and you don't stop n**** NYC and we don't stop It's the Roc, it's the Roc Aha Yes, bounce, bounce, bounce ਮੁੰਡਿਆਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ Channi ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ ਚੋਬਰਾਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ Channi ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ Janjua ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ Janjua ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ ਝੱਲ ਸੱਕਿਆ ਨਾ ਹੁਸਨ ਦਾ ਵਾਰ ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ, ਓਏ
Watch: New Singing Lesson Videos Can Make Anyone A Great Singer
Written by: Rajinder Rai, Glen Larson, Stuart Phillips
Lyrics © Universal Music Publishing Group, Sony/ATV Music Publishing LLC, Royalty Network
Lyrics Licensed & Provided by LyricFind
Citation
Use the citation below to add these lyrics to your bibliography:
Style:MLAChicagoAPA
"Mundian To Bach Ke [Jay Z Remix] Lyrics." Lyrics.com. STANDS4 LLC, 2024. Web. 27 Apr. 2024. <https://www.lyrics.com/lyric-lf/3361262/Jay-Z/Mundian+To+Bach+Ke+%5BJay+Z+Remix%5D>.
Discuss the Mundian To Bach Ke [Jay Z Remix] Lyrics with the community:
Report Comment
We're doing our best to make sure our content is useful, accurate and safe.
If by any chance you spot an inappropriate comment while navigating through our website please use this form to let us know, and we'll take care of it shortly.
Attachment
You need to be logged in to favorite.
Log In